ਮੇਨਕਾ ਗਾਂਧੀ 10 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਪਿੱਛੇ

ਮੇਨਕਾ ਗਾਂਧੀ 10 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਪਿੱਛੇ

ਲਖਨਊ, 4 ਜੂਨ- ਭਾਜਪਾ ਸੰਸਦ ਮੈਂਬਰ ਅਤੇ ਸੁਲਤਾਨਪੁਰ (ਉੱਤਰ ਪ੍ਰਦੇਸ਼) ਤੋਂ ਉਮੀਦਵਾਰ ਮੇਨਕਾ ਗਾਂਧੀ 10,078 ਵੋਟਾਂ ਦੇ ਫ਼ਰਕ ਨਾਲ ਪਿੱਛੇ ਚੱਲ ਰਹੇ ਹਨ, ਜਦਕਿ ਸਮਾਜਵਾਦੀ ਪਾਰਟੀ (ਸਪਾ) ਦੇ ਉਮੀਦਵਾਰ ਰਾਮਭੁਆਲ ਨਿਸ਼ਾਦ ਇੱਥੇ ਅੱਗੇ ਚੱਲ ਰਹੇ ਹਨ। ਫਿਲਹਾਲ ਵੋਟਾਂ ਦੀ ਗਿਣਤੀ ਜਾਰੀ ਹੈ।