ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਫਸਵਾਂ ਮੁਕਾਬਲਾ, ਰਾਣਾ ਗੁਰਮੀਤ ਸਿੰਘ ਸੋਢੀ 1273 ਵੋਟਾਂ ਦੇ ਨਾਲ ਹੋਏ ਅੱਗੇ

ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਫਸਵਾਂ ਮੁਕਾਬਲਾ, ਰਾਣਾ ਗੁਰਮੀਤ ਸਿੰਘ ਸੋਢੀ 1273 ਵੋਟਾਂ ਦੇ ਨਾਲ ਹੋਏ ਅੱਗੇ

ਜਲਾਲਾਬਾਦ, 4 ਜੂਨ (ਜਤਿੰਦਰ ਪਾਲ ਸਿੰਘ)-ਲੋਕ ਸਭਾ ਹਲਕਾ ਫ਼ਿਰੋਜਪੁਰ ਤੋਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ , ਆਮ ਆਦਮੀ ਪਾਰਟੀ ਤੇ ਭਾਰਤੀ ਜਨਤਾ ਪਾਰਟੀ ਵਿਚ ਫਸਵਾਂ ਮੁਕਾਬਲਾ ਚੱਲ ਰਿਹਾ ਹੈ। ਭਾਜਪਾ ਦੇ ਰਾਣਾ ਗੁਰਮੀਤ ਸਿੰਘ ਸੋਢੀ 1273 ਵੋਟਾਂ ਦੇ ਫਰਕ ਦੇ ਨਾਲ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਤੋਂ ਅੱਗੇ ਹੋ ਗਏ ਹਨ ਅਤੇ ਆਮ ਆਦਮੀ ਪਾਰਟੀ ਦੇ ਜਗਦੀਪ ਸਿੰਘ ਕਾਕਾ ਬਰਾੜ 4828 ਵੋਟਾਂ ਦੇ ਫ਼ਰਕ ਦੇ ਨਾਲ ਤੀਸਰੇ ਨੰਬਰ ਤੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨਰਦੇਵ ਸਿੰਘ ਬੌਬੀ ਮਾਨ 8645 ਵੋਟਾਂ ਦੇ ਫ਼ਰਕ ਦੇ ਨਾਲ ਚੌਥੇ ਨੰਬਰ ਤੇ ਚੱਲ ਰਹੇ ਹਨ।