ਚਰਨਜੀਤ ਸਿੰਘ ਚੰਨੀ ਦੀ ਹੋਈ ਜਿੱਤ

ਚਰਨਜੀਤ ਸਿੰਘ ਚੰਨੀ ਦੀ ਹੋਈ ਜਿੱਤ

ਜਲੰਧਰ, 4 ਜੂਨ- ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੂੰ 3 ਲੱਖ ਤੋਂ ਵਧ ਵੋਟਾਂ ਮਿਲੀਆਂ।