ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਨੂੰ ਮਿਲੀ ਜਿੱਤ
ਫਤਹਿਗੜ੍ਹ ਸਾਹਿਬ, 4 ਜੂਨ- ਫਤਿਹਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੂੰ 3,20,980 ਵੋਟਾਂ ਹਾਸਲ ਹੋਈਆਂ ਹਨ। ਇਸ ਵਿਚ ਆਪ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀ.ਪੀ. ਨੂੰ 2,89,168 ਵੋਟਾਂ ਮਿਲੀਆਂ।



