ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ 25152 ਵੋਟਾਂ ਤੋਂ ਅੱਗੇ

ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ 25152 ਵੋਟਾਂ ਤੋਂ ਅੱਗੇ

ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਲੋਕ ਸਭਾ ਹਲਕੇ ਤੋ ਰਾਜਾ ਵੜਿੰਗ ਆਪਣੇ ਵਿਰੋਧੀ ਰਵਨੀਤ ਸਿੰਘ ਬਿੱਟੂ ਤੋਂ 25153 ਵੋਟਾਂ ਨਾਲ ਅੱਗੇ ਚੱਲ ਰਹੇ ਹਨ।