ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਮਿਲੀ ਵੱਡੀ ਜਿੱਤ
ਜਲੰਧਰ,4 ਜੂਨ-ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ 175993 ਵੋਟਾਂ ਨਾਲ ਜਿੱਤ ਗਈ ਹੈ। ਕੁੱਲ 390053 ਵੋਟਾਂ ਮਿਲੀਆਂ । ਦੂਜੇ ਸਥਾਨ ਉੱਪਰ ਭਾਜਪਾ ਦੇ ਸ਼ੁਸ਼ੀਲ ਕੁਮਾਰ ਰਿੰਕੂ ਨੂੰ 214060 ਤੇ ਤੀਜੇ ਸਥਾਨ ਤੇ ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ ਨੂੰ 208889 ਵੋਟਾਂ ਮਿਲੀਆਂ ।