ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਅੱਗੇ

ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਅੱਗੇ

ਜਲੰਧਰ, 4 ਜੂਨ- ਸਾਹਮਣੇ ਆਏ ਸ਼ੁਰੂਆਤੀ ਰੁਝਾਨਾਂ ਵਿਚ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਸੀਟ ਤੋਂ ਅੱਗੇ ਚੱਲ ਰਹੇ ਹਨ। ਭਾਜਪਾ ਵਲੋਂ ਉਨ੍ਹਾਂ ਦੇ ਖ਼ਿਲਾਫ਼ ਸੁਸ਼ੀਲ ਰਿੰਕੂ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਮਹਿੰਦਰ ਸਿੰਘ ਕੇ ਪੀ. ਚੋਣ ਲੜ ਰਹੇ ਹਨ।