ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ 2089 ਵੋਟਾਂ ਤੋਂ ਅੱਗੇ

ਲੁਧਿਆਣਾ, 4ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਲੋਕ ਸਭਾ ਹਲਕੇ ਦੀ ਗਿਣਤੀ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਪਹਿਲੇ ਰਾਊਂਡ ਵਿਚ ਰਾਜਾ ਵੜਿੰਗ ਆਪਣੇ ਵਿਰੋਧੀਆਂ ਤੋਂ 2089 ਵੋਟਾਂ ਨਾਲ ਲੱਗੇ ਚੱਲ ਰਹੇ ਹਨ।