ਲੋਕ ਸਭਾ ਹਲਕਾ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਅੱਗੇ

ਲੋਕ ਸਭਾ ਹਲਕਾ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਅੱਗੇ

ਬਰਨਾਲਾ, 4 ਜੂਨ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਅੱਗੇ ਚੱਲ ਰਹੇ ਹਨ। ਸ਼ੁਰੂਆਤੀ ਰੁਜਾਨਾ ਵਿਚ ਮੀਤ ਹੇਅਰ ਨੂੰ 6995 ਵੋਟਾਂ ਮਿਲੀਆਂ ਹਨ ਜਦਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਨੂੰ 3953 ਵੋਟਾਂ ਮਿਲੀਆਂ ਹਨ।