ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ 2104 ਵੋਟਾਂ ਤੋਂ ਅੱਗੇ

ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਲੋਕ ਸਭਾ ਹਲਕੇ ਦੀ ਗਿਣਤੀ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਪਹਿਲੇ ਰਾਊਂਡ ਵਿੱਚ ਰਾਜਾ ਵੜਿੰਗ ਆਪਣੇ ਵਿਰੋਧੀਆਂ ਤੋਂ 2104ਵੋਟਾਂ ਨਾਲ ਲੱਗੇ ਚੱਲ ਰਹੇ ਹਨ। ਦੂਜੇ ਨੰਬਰ ਤੇ ਭਾਜਪਾ ਦੇ ਰਵਨੀਤ ਸਿੰਘ ਬਿੱਟੂ ਹਨ।