ਦੂਜੇ ਰਾਉਂਡ ਵਿਚ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਅੱਗੇ
ਪਠਾਨਕੋਟ, 4 ਜੂਨ (ਸੰਧੂ )-ਲੋਕਸਭਾ ਹਲਕਾ ਗੁਰਦਾਸਪੁਰ ਵਿਚ ਦੂਜੇ ਰਾਉਂਡ ਵਿਚ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨੇ ਲੀਡ ਪ੍ਰਾਪਤ ਕੀਤੀ ਹY[ ਕਾਂਗਰਸ ਦੇ ਸੁਖਜਿੰਦਰ ਰੰਧਾਵਾ ਨੂੰ 11308, ਭਾਜਪਾ ਦੇ ਦਿਨੇਸ਼ ਸਿੰਘ ਬੱਬੂ ਨੂੰ 9330, ਆਪ ਦੇ ਅਮਨਸ਼ੇਰ ਸਿੰਘ ਕਲਸੀ ਨੂੰ 8042 ਤੇ ਅਕਾਲੀ ਦਲ ਦੇ ਡਾਕਟਰ ਦਲਜੀਤ ਸਿੰਘ ਚੀਮਾ ਨੂੰ 1798 ਵੋਟਾਂ ਮਿਲਿਆ ਹn[