ਹਲਕਾ ਪੂਰਬੀ ਤੋਂ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਲਗਾਤਾਰ ਛੇਵੇਂ ਗੇੜ 'ਚ ਵੀ ਅਗੇ

ਹਲਕਾ ਪੂਰਬੀ ਤੋਂ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਲਗਾਤਾਰ ਛੇਵੇਂ ਗੇੜ 'ਚ ਵੀ ਅਗੇ

ਅੰਮ੍ਰਿਤਸਰ, 4 ਜੂਨ (ਸੁਰਿੰਦਰ ਕੋਛੜ ਅਤੇ ਸੁਰਿੰਦਰਪਾਲ ਸਿੰਘ ਵਰਪਾਲ)-ਅੰਮ੍ਰਿਤਸਰ 'ਚ ਹਲਕਾ ਪੂਰਬੀ ਤੋਂ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਲਗਾਤਾਰ ਛੇਵੇਂ ਗੇੜ 'ਚ ਵੀ ਅਗੇ ਚੱਲ ਰਹੇ ਹਨ। ਉਨ੍ਹਾਂ ਨੂੰ 13556 ਵੋਟਾਂ ਮਿਲੀਆਂ ਹਨ। 'ਆਪ' ਦੇ ਕੁਲਦੀਪ ਸਿੰਘ ਧਾਲੀਵਾਲ ਨੂੰ 6267, ਸ਼੍ਰੋਮਣੀ ਅਕਾਲੀ ਦਲ ਦੇ ਅਨਿਲ ਜੋਸ਼ੀ ਨੂੰ 5136, ਭਾਜਪਾ ਦੇ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੂੰ 12472 ਅਤੇ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਇਮਾਨ ਸਿੰਘ ਮਾਨ ਨੂੰ 656 ਵੋਟਾਂ ਮਿਲੀਆਂ ਹਨ।