ਸੰਗਰੂਰ ਤੋਂ ਆਮ ਆਦਮੀ ਪਾਰਟੀ 71197 ਵੋਟਾਂ ਨਾਲ ਚੱਲ ਰਹੇ ਅੱਗੇ

ਸੰਗਰੂਰ, 4 ਜੂਨ (ਧੀਰਜ ਪਸ਼ੌਰੀਆ )-ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਮੀਤ ਹੇਅਰ 71197 ਵੋਟਾਂ ਨਾਲ ਅੱਗੇ ਚੱਲ ਰਹੇ ਹਨ।ਹੁਣ ਤੱਕ ਹੋ ਚੁੱਕੇ ਰਾਓੁਡਾ ਵਿਚ ਗੁਰਮੀਤ ਸਿੰਘ ਮੀਤ ਹੇਅਰ ਨੂੰ 152697 ਵੋਟਾਂ ਮਿਲੀਆਂ ਹਨ।ਜਦਕਿ ਸਿਮਰਨਜੀਤ ਸਿੰਘ ਮਾਨ ਅਕਾਲੀ ਦਲ (ਅਮ੍ਰਿਤਸਰ ) ਨੂੰ 81500 ਵੋਟਾਂ ਮਿਲੀਆਂ ਹਨ।