ਅੰਮ੍ਰਿਤਸਰ ਦੇ ਹਲਕਾ ਪੂਰਬੀ 'ਚ ਕਾਂਗਰਸ ਤੇ ਭਾਜਪਾ ਦਾ ਫ਼ਸਵਾਂ ਮੁਕਾਬਲਾ

ਅੰਮ੍ਰਿਤਸਰ ਦੇ ਹਲਕਾ ਪੂਰਬੀ 'ਚ ਕਾਂਗਰਸ ਤੇ ਭਾਜਪਾ ਦਾ ਫ਼ਸਵਾਂ ਮੁਕਾਬਲਾ

ਅੰਮ੍ਰਿਤਸਰ, 4 ਜੂਨ (ਸੁਰਿੰਦਰ ਕੋਛੜ)-ਅੰਮ੍ਰਿਤਸਰ 'ਚ ਹਲਕਾ ਪੂਰਬੀ ਤੋਂ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਅਤੇ ਭਾਜਪਾ ਦੇ ਤਰਨਜੀਤ ਸਿੰਘ ਸੰਧੂ ਸਮੁੰਦਰੀ ਵਿਚਕਾਰ ਫ਼ਸਵਾਂ ਮੁਕਾਬਲਾ ਚੱਲ ਰਿਹਾ ਹੈ। ਇੱਥੇ ਗੁਰਜੀਤ ਸਿੰਘ ਔਜਲਾ ਭਾਜਪਾ ਤੋਂ 2317 ਵੋਟਾਂ ਦੇ ਅੰਤਰ ਨਾਲ ਅਗੇ ਚੱਲ ਰਹੇ ਹਨ।